ਗੁਰਮੁਖਿ ਕੌਣ?
ਗੁਰਮੁਖਿ ਸਾਚੇ ਕਾ ਭਉ ਪਾਵੈ ॥
ਗੁਰਮੁਖਿ ਬਾਣੀ ਅਘੜੁ ਘੜਾਵੈ ॥
ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥
ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥
ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥
ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥
ਗੁਰਮੁਖਿ ਪਰਚੈ ਬੇਦ ਬੀਚਾਰੀ ॥
ਗੁਰਮੁਖਿ ਪਰਚੈ ਤਰੀਐ ਤਾਰੀ ॥
ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥
ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥
ਗੁਰਮੁਖਿ ਪਾਈਐ ਅਲਖ ਅਪਾਰੁ ॥
ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥
ਇਸ ਪਉੜੀ ਵਿੱਚ:
ਗੁਰਮੁਖਿ ਕੌਣ?
ਸਾਚੇ ਕੌਣ?
ਬਾਣੀ ਕੀ?
ਅਘੜੁ ਕੌਣ?
ਹਰਿ ਕੀ?
ਪਵਿਤ੍ਰ ਕੀ?
ਪਰਮ ਪਦ ਕੀ?
ਰੋਮਿ ਰੋਮਿ ਕੀ?
ਧਿਆਨ ਕਿਸ ਦਾ?
ਸਾਚਿ ਕੌਣ?
To continue…