Loading…

ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ

ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ

ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ

ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥ ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥

ਜਦ ਮਨ ਹੀ ਵਿਕਾਰਾਂ ‘ਚ ਘਿਰਿਆ ਹੈ, ਫਿਰ ਕੰਮ ਵੀ ਬੁਰੇ ਹੀ ਹੁੰਦੇ ਹਨ। ਇਸ ਹਾਲ ‘ਚ ਕੋਈ ਪੂਜਾ-ਪਾਠ ਵੀ ਕੀਤੇ ਕਰਮਾਂ ਦੀ ਸਜ਼ਾ ਤੋਂ ਨਹੀਂ ਬਚਾ ਸਕਦਾ