ਮੁਕਤੀ ਮਰ ਕੇ ਮਿਲਣੀ ?
ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥੫॥
ਗੁਰ ਪਰਸਾਦੀ ਜੀਵਤੁ ਮਰੈ ॥
ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥
ਜੀਵਤ ਮਰੈ ਬੁਝੈ ਪ੍ਰਭੁ ਸੋਇ ॥
ਮ ੩ ॥ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨਿ੍ਹ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥
ਕਈ ਸੋਚਦੇ ਮੁਕਤੀ ਮਰ ਕੇ ਮਿਲਣੀ । ਸਾਹਿਬ ਕਹਿੰਦੇ ਜੀਵਤ ਮਰਣਾ ਪੈਣਾ ਮੈ ਛੱਡਣੀ ਪੈਣੀ ਮੁਕਤੀ ਜੀਂਦਿਆਂ ਮਿਲਨੀ