Loading…

ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ

ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ

Practical ਕਰੋ ਕਹਿਣ ਵਾਲਿਆਂ ਲਈ, ਕਰਮ ਕਰਨ ਨੂੰ ਪ੍ਰਧਾਨਗੀ ਦੇਣ ਵਾਲਿਆਂ ਲਈ।

ਰਾਗੁ ਸੋਰਠਿ ਮਹਲਾ ੧ ਤਿਤੁਕੀ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ॥੧॥ ਸੁਣਿ ਪੰਡਿਤ ਕਰਮਾ ਕਾਰੀ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ॥ ਰਹਾਉ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ॥੪॥(੬੩੫)

ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥